Author: DI News Service

Asian Champions Trophy: ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਮੋਹਾਲੀ, ਨਵੰਬਰ 5 ਇੱਕ ਵਾਰ ਫਿਰ ਆਪਣੀ ਖੇਡ ਦਾ ਲੋਹਾ ਮਨਵਾਉਂਦਿਆਂ ਭਾਰਤ ਨੇ ਅੱਜ ਦੱਖਣੀ ਕੋਰੀਆ ਨੂੰ 8-1 ਨਾਲ ਹਰਾ ਕੇ ਸੈਮੀਫਾਈਨਲ ਦੇ ਇੱਕਪਾਸੜ ਮੁਕਾਬਲੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ…

Zirakpur fire: ਜ਼ੀਰਕਪੁਰ ਦੀ ਫ਼ਰਨੀਚਰ ਮਾਰਕੀਟ ‘ਚ ਭਿਆਨਕ ਅੱਗ; 22 ਸ਼ੈੱਡ ਸੜ ਕੇ ਸੁਆਹ

ਜ਼ੀਰਕਪੁਰ: ਜ਼ੀਰਕਪੁਰ ਅਧੀਨ ਪੈਂਦੇ ਬਲਟਾਣਾ ਦੀ ਫ਼ਰਨੀਚਰ ਮਾਰਕੀਟ ਵਿੱਚ ਬੁੱਧਵਾਰ ਤੜਕੇ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਤੇਜ਼ ਸਨ ਕਿ ਵੇਖਦਿਆਂ ਹੀ ਵੇਖਦਿਆਂ ਮਾਰਕੀਟ ਦੇ ਲਗਪਗ 22…

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਵੱਡਾ ਤੋਹਫ਼ਾ; DA ਵਿੱਚ 3 ਫ਼ੀਸਦੀ ਹੋਰ ਵਾਧਾ

8 ਲੱਖ ਪਰਿਵਾਰਾਂ ਨੂੰ ਹੋਵੇਗਾ ਕਰੋੜਾਂ ਦਾ ਲਾਭ ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਮੌਕੇ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਵਿੱਚ ਤਿੰਨ…

ਆਪ ਦੇ ਤਿੰਨ ਵਿਧਾਇਕ ਭਾਜਪਾ ਵਿਚ ਸ਼ਾਮਲ

ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ, ਜਿਸ ਤਹਿਤ ‘ਆਪ’ ਦੇ ਤਿੰਨ ਵਿਧਾਇਕਾਂ ਦੀ ਤਿੱਕੜੀ ਨੇ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ…

ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ‘ਆਪ’ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦੀ ਤਿਆਰੀ

ਚੰਡੀਗੜ੍ਹ, 30 ਅਕਤੂਬਰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਵਿਰੋਧੀ ਧਿਰਾਂ ਨੂੰ ਪਛਾੜਦਿਆਂ ਸਭ ਤੋਂ ਪਹਿਲਾਂ ਚੋਣ ਮੈਦਾਨ ਵਿੱਚ ਉਤਰਨ ਦੀ…

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 23 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ ਕਰਨ…

ਪੰਜਾਬ ਵਿਧਾਨ ਸਭਾ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ

ਚੰਡੀਗੜ੍ਹ; 23 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਰੁੱਧ ਮਤਾ ਪੇਸ਼ ਕਰਦਿਆਂ…

Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਜਾਪਾਨ ਦੀ ਹਾਕੀ ਟੀਮ ਮੁਹਾਲੀ ਪੁੱਜੀ

ਐਸਏਐਸ ਨਗਰ (ਮੁਹਾਲੀ ), 23 ਅਕਤੂਬਰ: ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ, 27 ਅਕਤੂਬਰ ਤੋਂ 5 ਨਵੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਹੋਣ ਵਾਲੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ…

ਭਗਵੰਤ ਮਾਨ ਨੂੰ ਹਟਾਉਣ ਦੀ ਮੰਗ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 23 ਅਕਤੂਬਰ ਸ਼੍ਰੋਮਣੀ ਅਕਾਲੀ ਦਲ ਨੇ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਅਤੇ ਪੰਜਾਬ ਵਿੱਚ ਦਿਨ-ਬ-ਦਿਨ ਨਿੱਘਰ ਰਹੀ ਅਮਨ-ਕਾਨੂੰਨ ਦੀ ਸਥਿਤੀ ਲਈ ਸੂਬੇ ਦੇ ਮੁੱਖ…

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 23 ਅਕਤੂਬਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ 5:00…