Author: Shagun menon

ਵੇਦਾਂਤਾ ਪਾਵਰ ਭਾਈਚਾਰਕ ਪਹਿਲਕਦਮੀਆਂ ਤਹਿਤ ਸਿੱਖਿਆ ਅਤੇ ਨੌਜਵਾਨਾਂ ਦੇ ਵਿਕਾਸ ਨੂੰ ਕਰ ਰਿਹੈ ਉਤਸ਼ਾਹਿਤ

ਮਾਨਸਾ, 13 ਨਵੰਬਰ ਵੇਦਾਂਤਾ ਪਾਵਰ ਆਪਣੇ ਕਾਰਜਸ਼ੀਲ ਪਲਾਂਟਾਂ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਬੱਚਿਆਂ ਅਤੇ ਨੌਜਵਾਨਾਂ ਲਈ ਸਿੱਖਿਆ ਦੇ ਮੌਕਿਆਂ ਨੂੰ ਅੱਗੇ ਵਧਾ ਰਹੀ ਹੈ। ਕੰਪਨੀ ਆਪਣੀਆਂ ਭਾਈਚਾਰਕ ਵਿਕਾਸ ਪਹਿਲਕਦਮੀਆਂ…

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਚੰਡੀਗੜ੍ਹ, 9 ਨਵੰਬਰ: ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ…

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ, ਪਰ ਕੁਝ ਨਹੀਂ ਲੱਭ ਰਿਹਾ: ਭਗਵੰਤ ਮਾਨ

ਚੰਡੀਗੜ੍ਹ, 5 ਨਵੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪ ਆਗੂਆਂ ਵਿਰੁੱਧ ਕੇਂਦਰੀ ਏਜੰਸੀਆਂ ਦੀਆਂ ਲਗਾਤਾਰ ਛਾਪੇਮਾਰੀਆਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ `ਤੇ ਤਿੱਖੇ ਹਮਲੇ…

ਆਪ’ ਦੀ ਪਹਿਲੀ ਸੂਚੀ: ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਸੀਟਾਂ ਵਿੱਚੋਂ ਦੋ ਉਮੀਦਵਾਰ ਐਲਾਨੇ, ਬਰਨਾਲਾ ਸੀਟ ਹਾਲੇ ਰੱਖੀ ਬਾਕੀ

‘ਬਰਨਾਲਾ, 31 ਅਕਤੂਬਰ: ਆਮ ਆਦਮੀ ਪਾਰਟੀ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਜ਼ਿਲ੍ਹਾ ਬਰਨਾਲਾ ਦੇ ਸਿਆਸੀ ਸਮੀਕਰਨ ਵੀ ਸਾਹਮਣੇ ਆ…

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ 40 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ / ਚੰਡੀਗੜ੍ਹ: ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਸਕੱਤਰ ਪੰਕਜ ਕੁਮਾਰ ਗੁਪਤਾ ਵੱਲੋਂ 31 ਅਕਤੂਬਰ 2026 ਨੂੰ ਇੱਕ ਅਧਿਕਾਰਤ ਪੱਤਰ (Ref: AAP-PB/10-26/001) ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਚੋਣਾਂ…

Punjab: ਸਾਬਕਾ ਵਿਧਾਇਕ ਰਮਿੰਦਰ ਆਂਵਲਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਚੰਡੀਗੜ੍ਹ, 25 ਅਕਤੂਬਰ ਪੰਜਾਬ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸੂਬੇ ਦੇ ਸਿਆਸੀ ਪਿੜ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ…

ਹਰਮਨਪ੍ਰੀਤ ਤੇ ਦੀਪਤੀ ਦੇ ਸੈਂਕੜੇ: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

ਨਵੀਂ ਦਿੱਲੀ, 25 ਅਕਤੂਬਰ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿੰਬਾਬਵੇ ਨੂੰ 121 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਦਿੱਤਾ ਹੈ। ਇਸ ਮੈਚ ਵਿੱਚ ਭਾਰਤ ਦੀ ਕਪਤਾਨ ਹਰਮਨਪ੍ਰੀਤ…

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ: ਸੋਨਾ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ ’ਤੇ, ਚਾਂਦੀ ਵੀ ਮੂਧੇ ਮੂੰਹ ਡਿੱਗੀ

ਨਵੀਂ ਦਿੱਲੀ, 25 ਅਕਤੂਬਰ ਦੇਸ਼ ਦੇ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਮਜ਼ੋਰ ਮੰਗ ਅਤੇ ਗਲੋਬਲ ਬਾਜ਼ਾਰਾਂ ਤੋਂ ਮਿਲ ਰਹੇ…

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

— ਪੰਜਾਬ ਪੁਲਿਸ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਵਚਨਬੱਧ; 1,804 ਪੁਲਿਸ ਕਰਮਚਾਰੀਆਂ ਦੀ ਕੁਰਬਾਨੀ ਸਦਾ ਪ੍ਰੇਰਨਾ ਦਿੰਦੀ ਰਹੇਗੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 21 ਅਕਤੂਬਰ ਦੇਸ਼ ਦੀ ਏਕਤਾ ਅਤੇ ਅਖੰਡਤਾ…

ਕਰਾਟੇ ‘ਚ ਰੁਹਾਨੀ ਨੇ ਜਿੱਤਿਆ ਗੋਲਡ ਮੈਡਲ, 10 ਹਜ਼ਾਰ ਦਾ ਨਕਦ ਇਨਾਮ ਹਾਸਲ ਕੀਤਾ

ਤਪਾ ਮੰਡੀ, 12 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਹਾਲੀ ਦੇ ਸੈਕਟਰ 78 ਵਿਖੇ ਕਰਵਾਈਆਂ ਗਈਆਂ ਸਟੇਟ ਲੈਵਲ ਖੇਡਾਂ ਵਿੱਚ ਸ਼ਿਵਾਲਿਕ ਪਬਲਿਕ ਸਕੂਲ ਤਪਾ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਰੁਹਾਨੀ…