Category: ਤਾਜ਼ਾ ਖ਼ਬਰਾਂ

Bhagwant Mann

ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਮਾਨ

ਚੰਡੀਗੜ੍ਹ; 18 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਇੱਕ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ…

ਪੰਜਾਬ ਸਰਕਾਰ ਦੇ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਵੱਡਾ ਤੋਹਫ਼ਾ; ਡੀਏ ਵਧਾ ਕੇ 50% ਕੀਤਾ

ਵਾਧਾ ਸਤੰਬਰ ਮਹੀਨੇ ਦੀ ਤਨਖਾਹ ਤੋਂ ਲਾਗੂ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ; 18 ਸਤੰਬਰ: ਲਗਭਗ ਅੱਠ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਤਿਉਹਾਰਾਂ ਦੇ ਮੌਕੇ ‘ਤੇ ਵੱਡੀ ਰਾਹਤ ਦਿੰਦਿਆਂ…

Punjab DA: ਪੰਜਾਬ ਸਰਕਾਰ ਨੇ ਦਾ ਡੀ.ਏ. 8 ਫ਼ੀਸਦੀ ਵਧਾਇਆ, ਮਹੀਨੇ ਭਰ ਤੋਂ ਚੱਲ ਰਿਹਾ ਸੰਘਰਸ਼ ਖ਼ਤਮ

ਚੰਡੀਗੜ੍ਹ, 18 ਸਤੰਬਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲਗਭਗ 4 ਲੱਖ ਮੁਲਾਜ਼ਮਾਂ ਅਤੇ 3.5 ਲੱਖ ਪੈਨਸ਼ਨਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ…

Punjab news: ਆਪ ਵੱਲੋਂ ਸੁਰਜੀਤ ਰੱਖੜਾ ਸਮਾਣਾ ਹਲਕੇ ਦਾ ਇੰਚਾਰਜ ਨਿਯੁਕਤ

ਚੰਡੀਗੜ੍ਹ, 17 ਸਤੰਬਰ: ਆਮ ਆਦਮੀ ਪਾਰਟੀ (ਆਪ) ਨੇ ਆਉਂਦੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਰਣਨੀਤੀ ਤਹਿਤ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਹਲਕੇ ਤੋਂ…

ਬਾਬਾ Ramdev ਦਾ ‘Ayurvedic hookah’ ਸੋਸ਼ਲ ਮੀਡੀਆ ’ਤੇ ਵਾਇਰਲ; ਇੰਟਰਨੈੱਟ ’ਤੇ ਛਿੜੀ ਚਰਚਾ

ਚੰਡੀਗੜ੍ਹ: ਯੋਗ ਗੁਰੂ ਬਾਬਾ ਰਾਮਦੇਵ ਦੀ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਹ ਕਥਿਤ ਤੌਰ ’ਤੇ ਇੱਕ “ਆਯੁਰਵੈਦਿਕ ਹੁੱਕਾ” ਤਿਆਰ ਕਰਦੇ ਨਜ਼ਰ ਆ…

‘APP’ ਦੀ ਕੌਮੀ ਕਾਰਜਕਾਰਨੀ ਨਹੀਂ, ਇਹ ਤਾਂ ‘ਮਨੀ ਲਾਂਡਰਿੰਗ ਕਮੇਟੀ’ ਹੈ: Sukhbir Badal ਦਾ ਤਿੱਖਾ ਹਮਲਾ

-ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ’ਚ ਚੀਮਾ ‘ਤੇ ਸਾਧਿਆ ਨਿਸ਼ਾਨਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਤੇ ਲੀਡਰਸ਼ਿਪ ਵਿਰੁੱਧ ਤਿੱਖਾ ਹਮਲਾ ਕਰਦਿਆਂ…

‘ਇਨਸਾਨੀਅਤ’: e-rickshaw ਚਾਲਕ ਨੇ ਵਾਪਸ ਕੀਤਾ 2 ਲੱਖ ਦਾ ਗੁਆਚਿਆ Macbook

ਕਹਿੰਦੇ ਹਨ ਕਿ ਦੁਨੀਆ ਵਿੱਚ ਅੱਜ ਵੀ ਇਨਸਾਨੀਅਤ ਜ਼ਿੰਦਾ ਹੈ ਅਤੇ ਬੰਗਲੁਰੂ ਦੀ ਇੱਕ ਤਾਜ਼ਾ ਘਟਨਾ ਇਸ ਗੱਲ ਨੂੰ ਪੂਰੀ ਤਰ੍ਹਾਂ ਸੱਚ ਸਾਬਤ ਕਰਦੀ ਹੈ। ਮੀਂਹ ਵਾਲੀ ਇੱਕ ਰਾਤ ਦੌਰਾਨ…

West Asia Crisis: ਕੱਚਾ ਤੇਲ $100 ਦੇ ਪਾਰ; ਸਪਲਾਈ ਠੱਪ ਹੋਣ ਦਾ ਖ਼ਤਰਾ ਵਧਿਆ

ਨਵੀਂ ਦਿੱਲੀ, 9 ਸਤੰਬਰ: West Asia Crisis:ਪੱਛਮੀ ਏਸ਼ੀਆ ਵਿੱਚ ਲਗਾਤਾਰ ਡੂੰਘੇ ਹੋ ਰਹੇ ਤਣਾਅ ਅਤੇ ਸਪਲਾਈ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ (Brent Crude) ਦੀਆਂ ਕੀਮਤਾਂ…

Jalandhar Bandh: ਹੁਣ ‘ਜਲੰਧਰ ਬੰਦ’ ਦਾ ਸੱਦਾ; ਸਕੂਲ-ਕਾਲਜ ਤੇ ਮੈਡੀਕਲ ਸੇਵਾਵਾਂ ਰਹਿਣਗੀਆਂ ਖੁੱਲ੍ਹੀਆਂ

ਜਲੰਧਰ, 9 ਸਤੰਬਰ Jalandhar Bandh: ਲੁਧਿਆਣਾ ਵਿਖੇ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕੀਤੇ ਜਾਣ ਦੇ ਮਾਮਲੇ ਨੇ ਸੂਬੇ ਭਰ ਵਿੱਚ ਤੂਲ ਫੜ ਲਿਆ ਹੈ। ਇਸ ਘਟਨਾ ਖ਼ਿਲਾਫ਼ ਦਲਿਤ…

Ludiana: ਅੰਬੇਡਕਰ ਦੇ ਬੁੱਤ ਦੀ ਬੇਅਦਬੀ ਖ਼ਿਲਾਫ਼ ਲੁਧਿਆਣਾ ਰਿਹਾ ਬੰਦ; ਹਾਈਵੇਅ ਜਾਮ, ਖੱਜਲ-ਖ਼ੁਆਰ

ਜਲੰਧਰ ਬਾਈਪਾਸ ਚੌਂਕ ਸਥਿਤ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਨਾਲ ਹੋਈ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਅਤੇ ਵਾਲਮੀਕਿ ਜਥੇਬੰਦੀਆਂ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਲੁਧਿਆਣਾ ਵਿੱਚ ਸਵੇਰੇ 10 ਵਜੇ ਤੋਂ…