Category: Uncategorized

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ Punjab ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਖਡੂਰ ਸਾਹਿਬ, 1 ਅਕਤੂਬਰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ…

Stikar Act: Punjab ਸਰਕਾਰ ਸਹਿਮਤੀ ਬਣਨ ਤੱਕ ਬੇਅਦਬੀ ਵਿਰੋਧੀ ਐਕਟ ਨੂੰ ਮੁਅੱਤਲ ਕਰੇ: ਅਕਾਲ ਤਖ਼ਤ

ਪੰਜਾਬ ਸਰਕਾਰ ਵੱਲੋਂ 7-ਮੈਂਬਰੀ ਕਮੇਟੀ ਦੇ ਗਠਨ ਦੀ ਸੂਚਨਾ, ਅਕਾਲ ਤਖ਼ਤ ਨੇ ਸਰਕਾਰ ਦੇ ਰਵੱਈਏ ਨੂੰ ਦੱਸਿਆ ਗ਼ੈਰ-ਜ਼ਿੰਮੇਵਾਰਾਨਾ ਪੰਜਾਬ ਸਰਕਾਰ ਵੱਲੋਂ ਬਣਾਏ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ…

LPU University ’ਚ ਅਫ਼ਵਾਹ ਕਾਰਨ ਵੱਡਾ ਹੰਗਾਮਾ, ਵਿਦਿਆਰਥੀਆਂ ਵੱਲੋਂ ਹਾਈਵੇਅ ਜਾਮ

ਜਲੰਧਰ, 27 ਸਤੰਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU University) ਵਿੱਚ ਐਤਵਾਰ ਤੜਕੇ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਬਾਹਰੀ ਵਿਅਕਤੀ ਵੱਲੋਂ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਇੱਕ ਅਸਪੱਸ਼ਟ ਖ਼ਬਰ…

ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਮੁੜ ਚੁਣੇ

ਚੰਡੀਗੜ੍ਹ, 25 ਸਤੰਬਰ:ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਪੰਜਾਬ ਯੂਨੀਵਰਸਿਟੀ ਦੇ ਰਜਿਸਟਰਡ ਗ੍ਰੈਜੂਏਟ ਹਲਕੇ (Registered Graduates Constituency) ਤੋਂ ਮੁੜ ਸੈਨੇਟ ਮੈਂਬਰ ਚੁਣੇ ਗਏ ਹਨ। ਉਨ੍ਹਾਂ ਨੇ ਚੋਣ ਵਿੱਚ ਦੂਜਾ ਸਥਾਨ ਹਾਸਲ ਕੀਤਾ…

Gulab Sidhu Firing: ਪੁਲਿਸ ਅਤੇ ਹਮਲਾਵਰਾਂ ਵਿਚਾਲੇ ਮੁਕਾਬਲਾ, ਇੱਕ ਜ਼ਖ਼ਮੀ

Gulab Sidhu Firing: ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ਕਲਾਂ ਨੇੜੇ ਲਿੰਕ ਰੋਡ ‘ਤੇ…

ਥਾਈਲੈਂਡ ‘ਚ ਔਰਤਾਂ ਵੱਲੋਂ ਬਜ਼ੁਰਗ ਸਿੱਖ ਨਾਲ ਕੁੱਟਮਾਰ ਅਤੇ ਦਸਤਾਰ ਲਾਹੁਣ ਦੀ ਵੀਡੀਓ ਵਾਇਰਲ

ਸੋਸ਼ਲ ਮੀਡੀਆ ‘ਤੇ ਥਾਈਲੈਂਡ ਦੀ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਔਰਤਾਂ ਵੱਲੋਂ ਇੱਕ ਬਜ਼ੁਰਗ ਸਿੱਖ ਨਾਲ ਬਹਿਸਬਾਜ਼ੀ ਤੋਂ ਬਾਅਦ ਕੁੱਟਮਾਰ ਕਰਨ ਅਤੇ ਉਸਦੀ ਦਸਤਾਰ…

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਆਗੂ ਅਮਰਜੀਤ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਪੰਥ ’ਚੋਂ ਛੇਕਿਆ

ਅੰਮ੍ਰਿਤਸਰ, 20 ਸਤੰਬਰ: ਇੱਕ ਬੀਬੀ ਵੱਲੋਂ ਲਾਏ ਗਏ ਗੰਭੀਰ ਦੋਸ਼ਾਂ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਕਾਲੀ ਆਗੂ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ…

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 17 ਸਤੰਬਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ…

UPI ਪੇਅਮੈਂਟ ਨੂੰ ਲੈ ਕੇ ਵੱਡੀ ਅੱਪਡੇਟ: 2 ਹਜ਼ਾਰ ਤੋਂ ਵੱਧ ਦੇ ਲੈਣ-ਦੇਣ ’ਤੇ ਲੱਗੇਗਾ 0.4 ਫ਼ੀਸਦੀ ਚਾਰਜ; 15 ਅਕਤੂਬਰ ਤੋਂ ਹੋਵੇਗਾ ਲਾਗੂ

ਚੰਡੀਗੜ੍ਹ, 16 ਸਤੰਬਰ: ਕੇਂਦਰ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ 2,000 ਰੁਪਏ ਤੋਂ ਵੱਧ ਦੀ ਯੂਪੀਆਈ (UPI) ਪੇਅਮੈਂਟ ਕਰਨ ’ਤੇ 0.4 ਫ਼ੀਸਦੀ ਚਾਰਜ ਲੱਗੇਗਾ। ਇਹ ਨਿਯਮ ਆਉਂਦੀ 15 ਅਕਤੂਬਰ ਤੋਂ…

Punjab BJP yatra ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਵਿੱਚ ਭਾਜਪਾ ਕੱਢੇਗੀ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’

ਇਹ ਸਿਰਫ਼ ਨਸ਼ਾ ਜਾਗਰੂਕਤਾ ਯਾਤਰਾ ਨਹੀਂ, ਸਗੋਂ ਪੰਜਾਬੀਅਤ, ਨੌਜਵਾਨਾਂ, ਕਾਨੂੰਨ-ਵਿਵਸਥਾ ਅਤੇ ਸਾਫ਼-ਸੁਥਰੇ ਸ਼ਾਸਨ ਲਈ ਸੰਘਰਸ਼ ਹੈ: ਕੇਵਲ ਢਿੱਲੋਂ ਚੰਡੀਗੜ੍ਹ, 13 ਸਤੰਬਰ: ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ “ਭਾਜਪਾ ਦਾ ਨਾਅਰਾ, ਨਸ਼ਾ…