Tag: Punjabi News

Punjab SHO: ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ‘ਆਲ ਇਜ਼ ਵੈੱਲ’ ਕਹਿਣ ਵਾਲੀ ਇੰਸਪੈਕਟਰ ਸੁਨੀਤਾ ਬਾਵਾ ਬਰਖ਼ਾਸਤ

Punjab SHO: ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ ‘ਆਲ ਇਜ਼ ਵੈੱਲ’ ਕਹਿਣ ਵਾਲੀ ਇੰਸਪੈਕਟਰ ਸੁਨੀਤਾ ਬਾਵਾ ਬਰਖ਼ਾਸਤ

ਚੰਡੀਗੜ੍ਹ, 01 ਅਕਤੂਬਰ ਰਿਸ਼ਵਤਖ਼ੋਰੀ ਦੇ ਦੋਸ਼ਾਂ ਤਹਿਤ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੀ ਗਈ ਕੋਟ ਈਸੇ ਖਾਂ ਥਾਣੇ ਦੀ ਸਾਬਕਾ ਮਹਿਲਾ ਥਾਣਾ ਮੁਖੀ (SHO) ਇੰਸਪੈਕਟਰ ਸੁਨੀਤਾ ਬਾਵਾ ਨੂੰ ਪੰਜਾਬ ਸਰਕਾਰ ਅਤੇ…

Punjab Congress: ਅਮਰਿੰਦਰ ਸਿੰਘ ਰਾਜਾ ਵੜਿੰਗ ਹੋਏ ‘ਸਾਬਕਾ ਪ੍ਰਧਾਨ’

ਚੰਡੀਗੜ੍ਹ, 01 ਅਕਤੂਬਰ Punjab Congress:ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੇ ਨਵੇਂ ਨਾਮ ਦੇ ਐਲਾਨ ਤੋਂ ਪਹਿਲਾਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਹੀ ਆਪਣੇ ਆਪ ਨੂੰ ਪੰਜਾਬ ਕਾਂਗਰਸ…

FBI ਵੱਲੋਂ Goldy Brar ’ਤੇ ਸਾਢੇ 9 ਕਰੋੜ ਦੇ ਇਨਾਮ ਦਾ ਐਲਾਨ; ਅਮਰੀਕਾ ਦੀ ‘Top 10 Most wanted’ ਸੂਚੀ ‘ਚ ਸ਼ਾਮਲ

ਅਮਰੀਕਾ ਦੀ ਪ੍ਰਮੁੱਖ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਸਿਰ ’ਤੇ ਰੱਖਿਆ ਇਨਾਮ ਵਧਾ ਕੇ 10 ਲੱਖ ਅਮਰੀਕੀ…

LPU University ’ਚ ਅਫ਼ਵਾਹ ਕਾਰਨ ਵੱਡਾ ਹੰਗਾਮਾ, ਵਿਦਿਆਰਥੀਆਂ ਵੱਲੋਂ ਹਾਈਵੇਅ ਜਾਮ

ਜਲੰਧਰ, 27 ਸਤੰਬਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU University) ਵਿੱਚ ਐਤਵਾਰ ਤੜਕੇ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਬਾਹਰੀ ਵਿਅਕਤੀ ਵੱਲੋਂ ਵਿਦਿਆਰਥਣ ਨਾਲ ਕਥਿਤ ਜਬਰ-ਜਨਾਹ ਦੀ ਇੱਕ ਅਸਪੱਸ਼ਟ ਖ਼ਬਰ…

ਅਮਰਜੀਤ ਚਾਵਲਾ ਮਾਮਲਾ: SIT ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਵੱਲੋਂ ਮੁੱਖ ਮੰਤਰੀ ਮਾਨ ਨਾਲ ਮੁਲਾਕਾਤ

ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 15 ਦਿਨਾਂ ਵਿੱਚ ਐਸ.ਆਈ.ਟੀ. ਜਾਂਚ ਦੀ ਕੀਤੀ ਮੰਗ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਸ੍ਰੀ ਅਨੰਦਪੁਰ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

1,000 ਤੋਂ ਵੱਧ ਮਾਲ ਪਟਵਾਰੀਆਂ ਦੀ ਭਰਤੀ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ; 23 ਸਤੰਬਰ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ…

Punjab News: ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ; ਚਾਰ ਕਾਬੂ

ਇੱਕ ਹਫ਼ਤੇ ਦੇ ਅੰਦਰ-ਅੰਦਰ ਚੌਥੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਹੈਰੋਇਨ ਦੀ ਕੁੱਲ ਬਰਾਮਦਗੀ 74 ਕਿੱਲੋ ਤੱਕ ਪੁੱਜੀ ਦੁਬਈ ਅਧਾਰਤ ਨਸ਼ਾ ਤਸਕਰ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ : ਡੀਜੀਪੀ…

Punjab Police ਨੇ ਵਰਦੀ ਨਾ ਪਾਉਣ ਦੀ ਵਾਇਰਲ ਐਡਵਾਈਜ਼ਰੀ ਨੂੰ ਦੱਸਿਆ ਅਫ਼ਵਾਹ, ਜਾਣੋ ਪੂਰਾ ਮਾਮਲਾ

ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਘੁੰਮ ਰਹੀਆਂ ਉਨ੍ਹਾਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ…

Gulab Sidhu Firing: ਪੁਲਿਸ ਅਤੇ ਹਮਲਾਵਰਾਂ ਵਿਚਾਲੇ ਮੁਕਾਬਲਾ, ਇੱਕ ਜ਼ਖ਼ਮੀ

Gulab Sidhu Firing: ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੱਖੋਂ ਕਲਾਂ ਨੇੜੇ ਲਿੰਕ ਰੋਡ ‘ਤੇ…

Bhagwant Mann

ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ: ਮਾਨ

ਚੰਡੀਗੜ੍ਹ; 18 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖੇਤੀਬਾੜੀ ਨੂੰ ਇੱਕ ਆਧੁਨਿਕ ਤੇ ਲਾਹੇਵੰਦ ਕਿੱਤਾ ਬਣਾਉਣ ਪ੍ਰਤੀ ਆਪਣੀ ਸਰਕਾਰ ਦੀ…