Tag: Silver price

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ: ਸੋਨਾ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ ’ਤੇ, ਚਾਂਦੀ ਵੀ ਮੂਧੇ ਮੂੰਹ ਡਿੱਗੀ

ਨਵੀਂ ਦਿੱਲੀ, 25 ਅਕਤੂਬਰ ਦੇਸ਼ ਦੇ ਸਰਾਫ਼ਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਮਜ਼ੋਰ ਮੰਗ ਅਤੇ ਗਲੋਬਲ ਬਾਜ਼ਾਰਾਂ ਤੋਂ ਮਿਲ ਰਹੇ…